ਇਹ ਹੁਣ ਤੱਕ ਦੀ ਸਭ ਤੋਂ ਵਧੀਆ ਬੱਲੇਬਾਜ਼ੀ ਲਾਈਨਅੱਪ - ਫਾਈਨਲ ਤੋਂ ਪਹਿਲਾਂ ਸ਼ੁਭਮਨ ਗਿੱਲ

ਦੁਬਈ, 9 ਮਾਰਚ -ਨਿਊਜ਼ੀਲੈਂਡ ਖ਼ਿਲਾਫ਼ ਚੈਂਪੀਅਨਜ਼ ਟਰਾਫੀ 2025 ਦੇ ਫਾਈਨਲ ਤੋਂ ਪਹਿਲਾਂ ਸ਼ੁਭਮਨ ਗਿੱਲ ਨੇ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਵਧੀਆ ਬੱਲੇਬਾਜ਼ੀ ਲਾਈਨਅੱਪ ਹੈ, ਜਿਸ ਦਾ ਮੈਂ ਹਿੱਸਾ ਰਿਹਾ ਹਾਂ।