JALANDHAR WEATHER

ਭਾਰਤੀ ਟੀਮ ਨੂੰ ਫਾਈਨਲ ਲਈ ਸ਼ੁੱਭਕਾਮਨਾਵਾਂ - ਰੇਖਾ ਗੁਪਤਾ

 ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, "ਮੈਂ ਭਾਰਤੀ ਟੀਮ ਨੂੰ ਫਾਈਨਲ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀ ਹਾਂ। ਅੱਜ, ਅਸੀਂ ਬਜਟ ਲਈ ਲੋਕਾਂ ਤੋਂ ਸੁਝਾਅ ਲੈਣ ਲਈ ਲੋਧੀ ਗਾਰਡਨ ਵਿਖੇ ਆਏ ਹਾਂ। ਸਾਡੇ ਵਿਧਾਇਕ ਇੱਥੇ ਹਨ, ਚਾਹ ਪੀ ਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ 'ਤੇ ਚਰਚਾ ਕਰ ਰਹੇ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ