JALANDHAR WEATHER

ਸੁਨੰਦਾ ਸ਼ਰਮਾ ਮਾਮਲੇ 'ਚ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ

 ਲੁਧਿਆਣਾ, 9 ਮਾਰਚ - ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਮਾਮਲੇ 'ਚ ਪੁਲਿਸ ਨੇ ਸੰਗੀਤ ਕੰਪਨੀ ਦੇ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਨੰਦਾ ਸ਼ਰਮਾ ਨੇ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਆਪਣੇ ਨਾਲ ਹੋ ਰਹੀ ਬੇਇਨਸਾਫ਼ੀ ਅਤੇ ਧਮਕੀਆਂ ਬਾਰੇ ਦੱਸਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ