JALANDHAR WEATHER

ਚੈਂਪੀਅਨਜ਼ ਟਰਾਫ਼ੀ ਫਾਈਨਲ- ਭਾਰਤ ਦੀ ਬੱਲੇਬਾਜ਼ੀ ਸ਼ੁਰੂ

ਦੁਬਈ, 9 ਮਾਰਚ- ਭਾਰਤ ਦੀ ਪਾਰੀ ਸ਼ੁਰੂ ਹੋ ਗਈ ਹੈ। ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਕ੍ਰੀਜ਼ ’ਤੇ ਮੌਜੂਦ ਹਨ। ਰੋਹਿਤ ਸ਼ਰਮਾ ਨੇ ਪਹਿਲੇ ਹੀ ਓਵਰ ਵਿਚ ਇਕ ਸ਼ਾਨਦਾਰ ਛੱਕਾ ਮਾਰ ਕੇ ਆਪਣੀ ਪਾਰੀ ਦੀ ਸ਼ੁਰੂਆਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ