JALANDHAR WEATHER

ਗੁਰੂ ਸਾਹਿਬ ਦੀ ਹਾਜ਼ਰੀ ਵਿਚ ਹੀ ਗਿਆਨੀ ਕੁਲਦੀਪ ਸਿੰਘ ਨੇ ਸੰਭਾਲੀ ਹੈ ਸੇਵਾ- ਐਸ.ਜੀ.ਪੀ.ਸੀ.

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ- ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ ’ਤੇ ਐਸ.ਜੀ.ਪੀ.ਸੀ. ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਹਾਜ਼ਰੀ ਤੇ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਉਨ੍ਹਾਂ ਨੇ ਸੇਵਾ ਸੰਭਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਦੌਰਾਨ ਪ੍ਰਕਾਸ਼ ਜਲਦੀ ਵੀ ਹੁੰਦਾ ਹੈ ਤੇ ਕੁਲਦੀਪ ਸਿੰਘ ਵਲੋਂ ਰਹਿਤ ਮਰਿਆਦਾ ਅਨੁਸਾਰ ਹੀ ਆਪਣੀ ਸੇਵਾ ਸੰਭਾਲੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ