ਕਿਸਾਨਾਂ ਨੇ ਜੈਤੋ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ

ਜੈਤੋ (ਫਰੀਦਕੋਟ), 10 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਜੈਤੋ ਦੇ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ਼ ਅੱਗੇ ਬਲਾਕ ਦੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।