JALANDHAR WEATHER

ਚੈਂਪੀਅਨ ਟਰਾਫੀ ਜਿੱਤਣ ਤੋਂ ਬਾਅਦ ਕ੍ਰਿਕਟਰ ਹਰਸ਼ਿਤ ਰਾਣਾ ਦੁਬਈ ਤੋਂ ਭਾਰਤ ਪੁੱਜੇ

ਨਵੀਂ ਦਿੱਲੀ, 10 ਮਾਰਚ-ਕ੍ਰਿਕਟਰ ਹਰਸ਼ਿਤ ਰਾਣਾ ਦੁਬਈ ਤੋਂ ਭਾਰਤ ਵਾਪਸ ਪਰਤੇ ਹਨ। ਟੀਮ ਇੰਡੀਆ ਨੇ ਕੱਲ੍ਹ ਫਾਈਨਲ ਵਿਚ ਨਿਊਜ਼ੀਲੈਂਡ ਨੂੰ ਹਰਾ ਕੇ ਆਪਣੀ ਤੀਜੀ ਆਈ.ਸੀ.ਸੀ. ਚੈਂਪੀਅਨ ਟਰਾਫੀ ਜਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ