ਪਿੰਡ ਬਾਲੀਆ ਮੰਝਪੁਰ ਵਿਖੇ ਪੁਲਿਸ ਮੁਕਾਬਲੇ 'ਚ 2 ਜ਼ਖਮੀ

ਜੰਡਿਆਲਾ ਗੁਰੂ, 10 ਮਾਰਚ (ਹਰਜਿੰਦਰ ਸਿੰਘ ਕਲੇਰ)-ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬਾਲੀਆ ਮੰਝਪੁਰ ਨਹਿਰ ਕੰਢੇ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਇਕ ਵਿਅਕਤੀ ਦਾ ਇਨਕਾਊਂਟਰ ਤੇ ਦੂਸਰੇ ਦੇ ਸੱਟ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।