JALANDHAR WEATHER

ਮਾਰੀਸ਼ਸ ਦੇ ਪੀ.ਐਮ. ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਸਭ ਤੋਂ ਵੱਡਾ ਐਵਾਰਡ

ਪੋਰਟ ਲੁਈਸ (ਮਾਰੀਸ਼ਸ), 11 ਮਾਰਚ-ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚੇ ਪੁਰਸਕਾਰ ਦਾ ਐਲਾਨ ਕੀਤਾ। ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਸਭ ਤੋਂ ਉੱਚੇ ਪੁਰਸਕਾਰ 'ਦਿ ਗ੍ਰੈਂਡ ਕਮਾਂਡਰ ਆਫ਼ ਦਿ ਆਰਡਰ ਆਫ਼ ਦਿ ਸਟਾਰ ਐਂਡ ਕੀ ਆਫ਼ ਦਿ ਹਿੰਦ ਮਹਾਸਾਗਰ' ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਹਨ। ਇਹ ਕਿਸੇ ਦੇਸ਼ ਦੁਆਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ 21ਵਾਂ ਅੰਤਰਰਾਸ਼ਟਰੀ ਪੁਰਸਕਾਰ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ