JALANDHAR WEATHER

ਤੇਲੰਗਾਨਾ ਹਾਦਸੇ 'ਚ ਮਾਰੇ ਗਏ ਗੁਰਪ੍ਰੀਤ ਸਿੰਘ ਦਾ ਪਿੰਡ ਚੀਮਾ ਵਿਖੇ ਹੋਇਆ ਅੰਤਿਮ ਸੰਸਕਾਰ

ਝਬਾਲ, 12 ਮਾਰਚ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਬੀਤੇ ਦਿਨੀਂ ਤੇਲੰਗਾਨਾ ਸੁਰੰਗ ਹਾਦਸੇ ਵਿਚ ਮਾਰੇ ਗਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੀਮਾ ਦੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਰਾਜਨੀਤਕ ਲੋਕ ਸ਼ਾਮਿਲ ਹੋਏ। ਇਸ ਦੌਰਾਨ ਪਰਿਵਾਰ ਨੇ ਪੰਜਾਬ ਸਰਕਾਰ ਕੋਲੋਂ ਮਾਲੀ ਮਦਦ ਦੀ ਗੁਹਾਰ ਲਗਾਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ