13ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਰੋਜ਼ਾ ਹੋਲਾ ਮਹੱਲਾ ਹੋਇਆ ਆਰੰਭ
ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾਈ ਪੰਥ ਦੇ ਜਾਹੋ-ਜਲਾਲ ਤੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਪ੍ਰੰਪਰਾਵਾਂ ਨਾਲ ਆਰੰਭ ਹੋ ਗਿਆ ਹੈ। ਅੱਜ ਸਵੇਰੇ ਤਖ਼ਤ ਸ੍ਰੀ...
... 3 hours 6 minutes ago