JALANDHAR WEATHER

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ, 13 ਮਾਰਚ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਹੁਣ ਪਟਵਾਰੀਆਂ ਦਾ ਕੰਮ ਉਨ੍ਹਾਂ ਦੇ ਬਰਾਬਰ ਦੇ ਕੇਡਰ ਦੇ ਹੋਰ ਕਰਮਚਾਰੀਆਂ ਤੋਂ ਡੈਪੂਟੇਸ਼ਨ ’ਤੇ ਕਰਵਾਉਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਲਈ ਕੈਬਨਿਟ ਵਿਚ ਨਿਯਮ ਵੀ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਸ ਮੀਟਿੰਗ ਵਿਚ ਕੁਝ ਹੋਰ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ