ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ


ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਅੰਤਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਪਿੰਦਰ ਸਮੇਤ ਮੈਨੇਜਰ ਮਲਕੀਤ ਸਿੰਘ ਸਣੇ ਸ਼੍ਰੋਮਣੀ ਕਮੇਟੀ ਦਾ ਅਮਲਾ ਮੌਜੂਦ ਸੀ।