ਯੋਗ ਗੁਰੂ ਰਾਮਦੇਵ ਨੇ ਆਪਣੇ ਵਿਦਿਆਰਥੀਆਂ ਨਾਲ ਫੁੱਲਾਂ ਨਾਲ ਮਨਾਈ ਹੋਲੀ

ਉਤਰਾਖੰਡ, 13 ਮਾਰਚ - ਯੋਗ ਗੁਰੂ ਰਾਮਦੇਵ ਨੇ ਅੱਜ ਪਤੰਜਲੀ ਯੂਨੀਵਰਸਿਟੀ, ਹਰਿਦੁਆਰ ਦੇ ਵਿਦਿਆਰਥੀਆਂ ਨਾਲ ਫੁੱਲਾਂ ਦੀ ਹੋਲੀ ਮਨਾਈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ।