JALANDHAR WEATHER

ਬਟਾਲਾ ਚ ਧੂਮ ਧਾਮ ਨਾਲ ਮਨਾਇਆ ਗਿਆ ਹੋਲੀ ਦਾ ਤਿਉਹਾਰ

 ਬਟਾਲਾ, 14 ਮਾਰਚ (ਸਤਿੰਦਰ ਸਿੰਘ)-ਬਟਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਔਰਤਾਂ ਅਤੇ ਬੱਚਿਆਂ ਨੇ ਇਕ ਦੂਜੇ ਉੱਪਰ ਰੰਗ ਲਗਾ ਕੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ