JALANDHAR WEATHER

ਉਲੰਪੀਅਨ ਮਨਦੀਪ ਸਿੰਘ 21 ਤਰੀਕ ਨੂੰ ਉਲੰਪੀਅਨ ਉਦਿਤਾ ਕੌਰ ਨਾਲ ਕਰਨਗੇ ਵਿਆਹ

ਜਲੰਧਰ , 14 ਮਾਰਚ - ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ ਪੰਜਾਬ ਦੇ ਜਲੰਧਰ ਵਿਚ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਉਦਿਤਾ ਕੌਰ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। ਦੋਵਾਂ ਉਲੰਪਿਕ ਖਿਡਾਰੀਆਂ ਦਾ ਵਿਆਹ 21 ਮਾਰਚ ਨੂੰ ਜਲੰਧਰ ਦੇ ਮਾਡਲ ਟਾਊਨ ਸਥਿਤ ਸ੍ਰੀ ਗੁਰੂਦੁਆਰਾ ਸਿੰਘ ਸਭਾ ਵਿਚ ਹੋਵੇਗਾ। ਦੋਵੇਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ