ਹੋਲਾ ਮਹੱਲਾ ਦੇ ਪਾਵਨ ਦਿਹਾੜੇ ’ਤੇ ਵੱਡੀ ਗਿਣਤੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸ਼ਰਧਾਲੂ

.jpeg)
.jpeg)

ਅੰਮ੍ਰਿਤਸਰ, 15 ਮਾਰਚ (ਜਸਵੰਤ ਸਿੰਘ ਜੱਸ)- ਅੱਜ ਹੋਲਾ ਮਹੱਲਾ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਇਸ਼ਨਾਨ ਲਈ ਪੁੱਜ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਮੁੱਖ ਭਵਨ ਵਿਖੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਨੂੰ ਲੰਮਾ ਸਮਾਂ ਕਤਾਰਾਂ ਵਿਚ ਖੜੇ ਹੋ ਕੇ ਇੰਤਜ਼ਾਰ ਕਰਨਾ ਪੈ ਰਿਹਾ ਹੈ।