JALANDHAR WEATHER

ਨਸ਼ੇ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਚੱਲਿਆ ਪੀਲਾ ਪੰਜਾ

ਕੋਟਕਪੂਰਾ, (ਫਰੀਦਕੋਟ), 15 ਮਾਰਚ (ਮੋਹਰ ਸਿੰਘ ਗਿੱਲ )-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵਲੋਂ ਅੱਜ ਕੋਟਕਪੂਰਾ ’ਚ ਜਲਾਲੇਆਣਾ ਰੋਡ ਉਪਰ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ