ਗ੍ਰਨੇਡ ਹਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਪੁੱਜੀ ਅੰਮ੍ਰਿਤਸਰ

ਅੰਮ੍ਰਿਤਸਰ, 15 ਮਾਰਚ-ਅੰਮ੍ਰਿਤਸਰ ਦੇ ਖੰਡਵਾਲਾ ਵਿਚ ਠਾਕੁਰ ਦੁਆਰਾ ਮੰਦਿਰ ਵਿਚ ਇਕ ਫੋਰੈਂਸਿਕ ਟੀਮ ਜਾਂਚ ਕਰ ਰਹੀ ਹੈ ਜਿਥੇ ਕੱਲ੍ਹ ਰਾਤ ਇਕ ਗ੍ਰਨੇਡ ਸੁੱਟਿਆ ਗਿਆ ਸੀ। ਪੁਲਿਸ ਕਰਮਚਾਰੀ ਵੀ ਮੌਕੇ 'ਤੇ ਮੌਜੂਦ ਹਨ।