JALANDHAR WEATHER

ਨਹਿਰ 'ਚ ਕਿਸ਼ਤੀ ਪਲਟਣ ਨਾਲ ਤਿੰਨ ਦੀ ਮੌਤ, 12 ਲਾਪਤਾ

ਸੀਤਾਪੁਰ (ਉੱਤਰ ਪ੍ਰਦੇਸ਼), 15 ਮਾਰਚ-ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿਚ ਸ਼ਾਰਦਾ ਨਦੀ ਵਿਚ ਸ਼ਨੀਵਾਰ ਨੂੰ 15 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟਣ ਨਾਲ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਡੁੱਬ ਗਏ ਅਤੇ 12 ਹੋਰ ਲਾਪਤਾ ਹੋ ਗਏ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ