'ਆਪ' ਪੰਜਾਬ ਦੇ ਪ੍ਰਧਾਨ ਮੰਤਰੀ ਅਮਨ ਅਰੋੜਾ ਵਲੋਂ ਮੀਡੀਆ ਨੂੰ ਸੰਬੋਧਨ

ਚੰਡੀਗੜ੍ਹ, 15 ਮਾਰਚ-'ਆਪ' ਪੰਜਾਬ ਦੇ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਸੈਕਟਰ 39, ਚੰਡੀਗੜ੍ਹ ਵਿਖੇ ਇਕ ਮਹੱਤਵਪੂਰਨ ਮੁੱਦੇ 'ਤੇ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ। ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਉਤੇ ਵੱਡੇ ਪੱਧਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਡਰੱਗ ਸਮੱਗਲਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।