18 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਭਰਤੀ ਮੁਹਿੰਮ ਸ਼ੁਰੂ - ਮਨਪ੍ਰੀਤ ਇਯਾਲੀ

ਅੰਮ੍ਰਿਤਸਰ, 15 ਮਾਰਚ-18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਹੋਵੇਗੀ। ਸਮੁੱਚੀ ਸਿੱਖ ਸੰਗਤ ਨੂੰ ਇਸ ਭਰਤੀ ਮੁਹਿੰਮ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ। ਇਹ ਸ਼ਬਦ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੇ ਕਹੇ।