ਗੁਜਰਾਤ : ਨਹਿਰ ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ

ਕੱਛ (ਗੁਜਰਾਤ, 15 ਮਾਰਚ - ਕੱਛ ਦੇ ਭਚਾਊ ਨੇੜੇ ਨਹਿਰ ਵਿਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ। ਭਚਾਊ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਚਾਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦੋਂ ਕਿ ਇਕ ਬੱਚੇ ਦੀ ਲਾਸ਼ ਦੀ ਭਾਲ ਜਾਰੀ ਹੈ।