ਕੇਜਰੀਵਾਲ ਵਲੋਂ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਮੁਲਾਕਾਤ

ਅੰਮ੍ਰਿਤਸਰ, 15 ਮਾਰਚ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੀ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਨਾਲ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ।