JALANDHAR WEATHER

ਹੁਣ ਜਲੰਧਰ 'ਚ ਇਕ ਘਰ 'ਤੇ ਗ੍ਰਨੇਡ ਹਮਲਾ

 ਜਲੰਧਰ, 16 ਮਾਰਚ - ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਇਕ ਵਿਅਕਤੀ ਦੇ ਘਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ। ਇਸ ਗ੍ਰਨੇਡ ਹਮਲੇ ਨੂੰ ਲੈ ਕੇ ਪਾਕਿਸਤਾਨੀ ਡੌਨ ਭੱਟੀ ਨੇ ਜਾਰੀ ਵੀਡੀਓ ਵਿਚ ਦਾਅਵਾ ਕੀਤਾ ਹੈ ਕਿ ਜਿਸ ਵਿਅਕਤੀ ਦੇ ਘਰ ਇਹ ਗ੍ਰਨੇਡ ਸੁੱਟਿਆ ਗਿਆ ਹੈ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ, ਜਿਸ ਨੇ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ।। ਇਸ ਹਮਲੇ ਵਿਚ ਸਿਰਫ਼ ਇਕ ਜਾਂ ਦੋ ਲੋਕ ਨਹੀਂ, ਸਗੋਂ ਪੰਜ ਲੋਕ ਸ਼ਾਮਿਲ ਸਨ। ਹਾਲਾਂਕਿ, ਜਲੰਧਰ ਦਿਹਾਤੀ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਇਸ ਹਮਲੇ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ