7ਵੱਡੀ ਖ਼ਬਰ: ਅਜਨਾਲਾ ਥਾਣਾ ਹਮਲੇ ਮਾਮਲੇ ਵਿਚ ਪੁਲਿਸ ਵਲੋਂ ਅੰਮ੍ਰਿਤਪਾਲ ਦੇ 7 ਸਾਥੀਆਂ ਤੇ ਲੱਗਾ ਐਨ.ਐਸ.ਏ ਹਟਾ ਕੇ ਗ੍ਰਿਫ਼ਤਾਰੀ ਪਾਈ ਜਾਵੇਗੀ
ਅਜਨਾਲਾ (ਅੰਮ੍ਰਿਤਸਰ ) ,16 ਮਾਰਚ (ਗੁਰਪ੍ਰੀਤ ਸਿੰਘ ਢਿੱਲੋ)-ਫਰਵਰੀ 2023 ਵਿਚ ਥਾਣਾ ਅਜਨਾਲਾ ਵਿਖੇ ਕੀਤੇ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ...
... 1 hours 51 minutes ago