ਪ੍ਰਧਾਨ ਮੰਤਰੀ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ




ਨਵੀਂ ਦਿੱਲੀ, 17 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਰਾਜਘਾਟ ’ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।