JALANDHAR WEATHER

ਅੰਤ੍ਰਿੰਗ ਕਮੇਟੀ ਦੇ ਮੈਂਬਰ ਸ਼ਾਮ 4 ਵਜੇ ਐਡਵੋਕੇਟ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚਣਗੇ

ਹੁਸ਼ਿਆਰਪੁਰ, 17 ਮਾਰਚ (ਬਲਜਿੰਦਰਪਾਲ ਸਿੰਘ)- ਚੰਡੀਗੜ੍ਹ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣ ਲਈ ਮਨਾਉਣ ਦੇ ਚੱਲਦਿਆਂ ਕਮੇਟੀ ਦੇ ਮੈਂਬਰਾਂ ਦਾ ਵਫ਼ਦ ਅੱਜ ਸ਼ਾਮ ਕਰੀਬ 4 ਵਜੇ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਹੁੰਚੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ