ਦਿੱਲੀ 'ਚ ਨਾਮੀ ਗੈਂਗ ਦੇ ਦੋ ਸ਼ੂਟਰਾਂ ਨੂੰ ਪੁਲਿਸ ਨੇ ਮਾਰੀ ਗੋਲੀ

ਨਵੀਂ ਦਿੱਲੀ, 17 ਮਾਰਚ-ਦਵਾਰਕਾ ਜ਼ਿਲ੍ਹਾ ਪੁਲਿਸ ਨੇ ਨਾਮੀ ਗੈਂਗ ਦੇ ਦੋ ਸ਼ੂਟਰਾਂ ਨੂੰ ਗੋਲੀ ਮਾਰ ਦਿੱਤੀ ਹੈ। ਦੋਵਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ।