ਹਿਮਾਚਲ ਘੁੰਮਣ ਜਾਣ ਵਾਲੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹਿਮਾਚਲ ਸਰਕਾਰ ਯਕੀਨੀ ਬਣਾਏ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 17 ਮਾਰਚ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਹਿਮਾਚਲ ਪ੍ਰਦੇਸ਼ ਦੀ ਯਾਤਰਾ 'ਤੇ ਜਾਂਦੇ ਹਨ ਤਾਂ ਰਾਜ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।