JALANDHAR WEATHER

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਵੇਗੀ ਅਕਾਲੀ ਦਲ ਮੈਂਬਰਸ਼ਿਪ ਭਰਤੀ ਮੁਹਿੰਮ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਚਰਨਜੀਤ ਸਿੰਘ ਬਰਾੜ, ਪਰਮਿੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਬਰਨਾਲਾ, ਡਾਕਟਰ ਰਤਨ ਸਿੰਘ ਅਜਨਾਲਾ, ਭਾਈ ਮਨਜੀਤ ਸਿੰਘ ਭੂਰਾ ਕੋਨਾ, ਜਸਬੀਰ ਸਿੰਘ ਘੁੰਮਣ ਸਮੇਤ ਹੋਰ ਕਈ ਸੀਨੀਅਰ ਅਕਾਲੀ ਆਗੂ ਪਹੁੰਚ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ