JALANDHAR WEATHER

ਅਕਾਲੀ ਦਲ ਦੀ ਭਰਤੀ ਮੁਹਿੰਮ: ਅਰਦਾਸ ’ਚ ਸ਼ਾਮਿਲ ਹੋਈਆਂ ਵੱਖ ਵੱਖ ਸ਼ਖਸੀਅਤਾਂ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ)- ਪੰਜ ਮੈਂਬਰੀ ਕਮੇਟੀ ਵਲੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਸਮੇਂ ਅਰਦਾਸ ਵਿਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਬੀਬੀ ਕਿਰਨਜੋਤ ਕੌਰ, ਸੁੱਚਾ ਸਿੰਘ ਛੋਟੇਪੁਰ ਬੀਬੀ ਪਰਮਜੀਤ ਕੌਰ ਗੁਲਸ਼ਨ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਹਰਬੰਸ ਸਿੰਘ ਮੰਝਪੁਰ, ਅਮਰੀਕ ਸਿੰਘ ਸ਼ਾਹਪੁਰ, ਗੁਰਿੰਦਰ ਸਿੰਘ ਗੋਗੀ ਸਮੇਤ ਹੋਰ ਪ੍ਰਮੁੱਖ ਅਕਾਲੀ ਆਗੂ ਅਤੇ ਸ਼ਖਸੀਅਤਾਂ ਵੀ ਪੁੱਜੀਆਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ