JALANDHAR WEATHER

ਲੋਕ ਸਭਾ ’ਚ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਬੋਧਨ

ਨਵੀਂ ਦਿੱਲੀ, 18 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਯਾਗਰਾਜ ਦੇ ਮਹਾਂਕੁੰਭ ​​’ਤੇ ਲੋਕ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਡੇਢ ਮਹੀਨੇ ਤੱਕ ਦੇਸ਼ ਵਿਚ ਮਹਾਂਕੁੰਭ ਦਾ ਉਤਸਾਹ ਰਿਹਾ ਤੇ ਇਸ ਵਿਚ ਭਾਰਤ ਦੇ ਵਿਰਾਟ ਰੂਪ ਦੇ ਦਰਸ਼ਨ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮਹਾਂਕੁੰਭ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਉਦਾਹਰਨ ਤੇ ਸਵਾਲ ਚੁੱਕਣ ਵਾਲਿਆਂ ਲਈ ਜਵਾਬ ਹੈ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਕਰੋੜਾਂ ਦੇਸ਼ ਵਾਸੀਆਂ ਨੂੰ ਇਸ ਲਈ ਵਧਾਈ ਦਿੰਦਾ ਹਾਂ, ਜਿਨ੍ਹਾਂ ਦੀ ਬਦੌਲਤ ਮਹਾਂਕੁੰਭ ਸਫ਼ਲਤਾਪੂਰਵਕ ਆਯੋਜਿਤ ਹੋ ਸਕਿਆ। ਮੈਂ ਭਾਰਤ, ਉਤਰ ਪ੍ਰਦੇਸ਼ ਤੇ ਪ੍ਰਯਾਗਰਾਜ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ