ਸਿਵਲ ਹਸਪਤਾਲ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ

ਲੁਧਿਆਣਾ, 18 ਮਾਰਚ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਵਿਖੇ ਕੀਤੇ ਗਏ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।