JALANDHAR WEATHER

ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਮਿਲਣ ਪੁੱਜੇ ਭਰਤੀ ਕਮੇਟੀ ਦੇ ਮੈਂਬਰ

ਅੰਮ੍ਰਿਤਸਰ, 18 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਸਿੰਘ ਗੜਗੱਜ ਵਲੋਂ ਅਕਾਲੀ ਦਲ ਦੀ ਭਰਤੀ ਕਮੇਟੀ ਦੇ ਮੈਂਬਰਾਂ ਨੂੰ ਚਾਹ ’ਤੇ ਸੱਦੇ ਜਾਣ ਉਪਰੰਤ ਕਮੇਟੀ ਮੈਂਬਰ ਜਥੇਦਾਰ ਨੂੰ ਮਿਲਣ ਲਈ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ