ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਮਾਰਚ-ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਦੇ ਵਿਦੇਸ਼ ਵਿਭਾਗ ਦੇ ਇੰਚਾਰਜ ਡਾ. ਵਿਜੇ ਚੌਥਾਈਵਾਲੇ ਵੀ ਮੌਜੂਦ ਸਨ।