JALANDHAR WEATHER

ਪ੍ਰਧਾਨ ਮੰਤਰੀ ਮੋਦੀ ਤੋਂ ਵੱਧ ਕੋਈ ਵੀ ਸਨਾਤਨ ਦੇ ਸਵੈ-ਮਾਣ ਨੂੰ ਉਤਸ਼ਾਹਿਤ ਨਹੀਂ ਕਰ ਸਕਦਾ- ਕੰਗਨਾ ਰਣੌਤ

ਨਵੀਂ ਦਿੱਲੀ, 18 ਮਾਰਚ- ਮਹਾਕੁੰਭ ’ਤੇ ਲੋਕ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ’ਤੇ, ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੋਂ ਵੱਧ ਕੋਈ ਵੀ ਸਨਾਤਨ ਦੇ ਸਵੈ-ਮਾਣ ਨੂੰ ਉਤਸ਼ਾਹਿਤ ਨਹੀਂ ਕਰ ਸਕਦਾ ਅਤੇ ਬੌਧਿਕ ਚੇਤਨਾ ਨੂੰ ਜਗਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਇਹ ਸਾਡਾ ਸੁਭਾਗ ਹੈ ਕਿ ਅਸੀਂ ਇਸ ਇਤਿਹਾਸਕ ਭਾਸ਼ਣ ਨੂੰ ਸੁਣਨ ਲਈ ਉੱਥੇ ਮੌਜੂਦ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ