ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਵਲੋਂ ਇੰਦਰਾ ਭਵਨ ਵਿਖੇ ਮੀਟਿੰਗ

ਨਵੀਂ ਦਿੱਲੀ, 18 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਇੰਦਰਾ ਭਵਨ ਵਿਖੇ ਏ.ਆਈ.ਸੀ.ਸੀ. ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਮੌਜੂਦ ਸਨ।