ਕਾਂਗਰਸ ਵਲੋਂ ਰਾਜੇਸ਼ ਕੁਮਾਰ ਬਿਹਾਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 18 ਮਾਰਚ-ਕਾਂਗਰਸ ਨੇ ਰਾਜੇਸ਼ ਕੁਮਾਰ ਨੂੰ ਬਿਹਾਰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।