ਰਾਜਵਿੰਦਰ ਕੌਰ ਥਿਆੜਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜਲੰਧਰ, 19 ਮਾਰਚ (ਸ਼ਿਵ)- ਅੱਜ ਰਾਜਵਿੰਦਰ ਕੌਰ ਥਿਆੜਾ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਦੀਪਕ ਬਾਲੀ ਤੇ ਹੋਰ ਆਗੂ ਮੌਜੂਦ ਸਨ।