ਨਸ਼ਾ ਤਸਕਰ ਦੇ ਘਰ ਚੱਲਿਆ ਬੁਲਡੋਜ਼ਰ

ਪਾਇਲ (ਖੰਨਾ), 19 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਵਿਚ ਮਨੀਸ਼ ਟੰਡਨ ਪੁੱਤਰ ਸੰਜੀਵ ਕੁਮਾਰ ਦੇ ਘਰ ’ਤੇ ਨਸ਼ਾ ਤਸਕਰੀ ਤਹਿਤ ਬੁਲਡੋਜ਼ਰ ਕਾਰਵਾਈ ਕੀਤੀ ਗਈ। ਇਸ ਮੌਕੇ ਐਸ. ਐਸ. ਪੀ. ਖੰਨਾ ਜਯੋਤੀ ਯਾਦਵ ਬੈਂਸ ਵੀ ਪੁਲਿਸ ਪਾਰਟੀ ਸਮੇਤ ਮੌਜੂਦ ਸਨ।