JALANDHAR WEATHER

ਮਈ ਦੇ ਪਹਿਲੇ ਹਫ਼ਤੇ ਮੁੜ ਹੋਵੇਗੀ ਕਿਸਾਨਾਂ ਤੇ ਕੇਂਦਰ ਦੀ ਮੀਟਿੰਗ

ਚੰਡੀਗੜ੍ਹ, 19 ਮਾਰਚ (ਸੰਦੀਪ)- ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ ਤੇ ਅਗਲੀ ਮੀਟਿੰਗ ਮਈ ਦੇ ਪਹਿਲੇ ਹਫ਼ਤੇ 4 ਤਾਰੀਖ਼ ਨੂੰ ਹੋਵੇਗੀ। ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਅਜੇ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ