JALANDHAR WEATHER

ਸੰਜਨਾ ਸਾਂਘੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 19 ਮਾਰਚ-ਅੱਜ ਅਦਾਕਾਰਾ ਸੰਜਨਾ ਸਾਂਘੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ। ਉਸ ਨੇ ਕਿਹਾ ਕਿ ਅੰਮ੍ਰਿਤਸਰ ਮੇਰੇ ਦਿਲ ਦੇ ਬਹੁਤ ਨੇੜੇ ਹੈ। ਗੋਲਡਨ ਟੈਂਪਲ ਦਾ ਸਾਡੀ ਜ਼ਿੰਦਗੀ ਵਿਚ ਖਾਸ ਸਥਾਨ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ