JALANDHAR WEATHER

ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਕਿਸਾਨਾਂ ਵਲੋਂ ਵਿਰੋਧ ਜਾਰੀ

ਚੰਡੀਗੜ੍ਹ (ਸੰਦੀਪ), 19 ਮਾਰਚ-ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਡੱਲੇਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਕਿਸਾਨਾਂ ਵਲੋਂ ਤਿੱਖਾ ਰੋਸ ਪ੍ਰਦਰਸ਼ਨ਼ ਜਾਰੀ ਹੈ ਤੇ ਤਿੱਖੀ ਬਹਿਸਬਾਜ਼ੀ ਹੋ ਰਹੀ ਹੈ। ਇਸ ਦੌਰਾਨ ਪੁਲਿਸ ਵਲੋਂ ਵੀ ਕਿਸਾਨਾਂ ਉਤੇ ਤਿੱਖਾ ਐਕਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਗੁੱਸੇ ਵਿਚ ਸੜਕ ਉਤੇ ਜਾਮ ਲਗਾ ਕੇ ਬੈਠ ਗਏ ਹਨ ਤੇ ਬੈਰੀਕੇਡਿੰਗ ਨੂੰ ਵੀ ਪਲਟਾ ਦਿੱਤਾ ਹੈ। ਇਸ ਮੌਕੇ ਕਿਸਾਨ ਡੱਲੇਵਾਲ ਦੀ ਗੱਡੀ ਦੇ ਨਾਲ-ਨਾਲ ਚੱਲ ਰਹੇ ਹਨ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ