ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਤਿੰਨ ਦੋਸ਼ੀਆਂ ਨੂੰ ਡਿਬਰੂਗੜ੍ਹ ਅਦਾਲਤ 'ਚ ਪੇਸ਼ ਕੀਤਾ

ਡਿਬਰੂਗੜ੍ਹ (ਅਸਾਮ), 19 ਫਰਵਰੀ-2023 ਦੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਤਿੰਨ ਦੋਸ਼ੀਆਂ ਨੂੰ ਸਿਹਤ ਜਾਂਚ ਤੋਂ ਬਾਅਦ ਡਿਬਰੂਗੜ੍ਹ ਅਦਾਲਤ ਵਿਚ ਪੇਸ਼ ਕੀਤਾ ਗਿਆ।