ਖਨੌਰੀ ਬਾਰਡਰ 'ਤੇ ਕਿਸਾਨਾਂ ਵਲੋਂ ਪੁਲਿਸ ਖਿਲਾਫ ਪ੍ਰਦਰਸ਼ਨ

ਖਨੌਰੀ (ਸੰਗਰੂਰ), 19 ਮਾਰਚ-ਖਨੌਰੀ ਬਾਰਡਰ 'ਤੇ ਕਿਸਾਨਾਂ ਵਲੋਂ ਪੁਲਿਸ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ, ਦੱਸ ਦਈਏ ਕਿ ਇਹ ਵਿਰੋਧ ਕਿਸਾਨ ਆਗੂਆਂ ਦੀ ਗ੍ਰਿਫਤਾਰੀਆਂ ਤੋਂ ਸ਼ੁਰੂ ਹੋਇਆ ਹੈ। ਇਸ ਦੌਰਾਨ ਉਥੇ ਹੀ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ।