JALANDHAR WEATHER

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਦੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ

ਨਵੀਂ ਦਿੱਲੀ, 19 ਮਾਰਚ-ਕੇਂਦਰੀ ਰੇਲ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਸੀਨੀਅਰ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਕਰਨਾਟਕ ਦੇ ਕੁਝ ਕਿਸਾਨਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ। ਇਕ ਪ੍ਰੈਸ ਬਿਆਨ ਵਿਚ ਬਿੱਟੂ ਨੇ ਕਿਹਾ ਕਿ ਉਹ ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਖਿਲਾਫ ਕਾਰਵਾਈ ਦੀ ਖਬਰ ਸੁਣ ਕੇ ਬਹੁਤ ਸਦਮੇ ਵਿਚ ਹਨ। ਬਿੱਟੂ ਨੇ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਗੱਲਬਾਤ ਜਾਰੀ ਰੱਖੇਗੀ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ