ਸੁਖਪਾਲ ਸਿੰਘ ਖਹਿਰਾ ਵਲੋਂ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਨਿੰਦਾ
.jpeg)
ਚੰਡੀਗੜ੍ਹ, 19 ਮਾਰਚ-ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਬਜੀਤ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਅਤੇ ਕਿਸਾਨ ਹੱਕਾਂ ਉਤੇ ਸਿੱਧਾ ਹਮਲਾ ਕਰਾਰ ਦਿੱਤਾ। ਇਸ ਕਾਰਵਾਈ ਦੀ ਸਖਤ ਨਿੰਦਾ ਕੀਤੀ।