ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਕੀਤਾ ਗਿਆ ਸ਼ਿਫਟ

ਜਲੰਧਰ, 20 ਮਾਰਚ- ਦੇਰ ਰਾਤ ਜਲੰਧਰ ਦੇ ਪਿਮਸ ਹਸਪਤਾਲ ਵਿਚ ਲਿਆਂਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ ਕਿਤੇ ਹੋ ਸ਼ਿਫਟ ਕਰ ਦਿੱਤਾ ਗਿਆ। ਇਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ।