JALANDHAR WEATHER

ਟਰੱਕ ਨੂੰ ਲੱਗੀ ਭਿਆਨਕ ਅੱਗ, ਸੜ ਕੇ ਸੁਆਹ

ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਸਰਹੰਦ ਰੋਡ ਦੇ ਉੱਪਰ ਇਕ ਹੋਟਲ ਕੋਲ ਇਕ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਅਤੇ ਟਰੱਕ ਮਿੰਟਾਂ ਵਿਚ ਸੜ ਕੇ ਸੁਆਹ ਹੋ ਗਿਆ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਦੇ ਉੱਪਰ ਪਹੁੰਚ ਚੁੱਕੀਆਂ ਹਨ ਅਤੇ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ